ਚਾਰ ਪਦਾਰਥਾਂ ਬਾਰੇ ਗੁਰਬਾਣੀ ਵਿਚ ਬਹੁਤ ਵਾਰੀ ਜ਼ਿਕਰ ਆਇਆ ਹੈ ਜਿਸ ਕਰਕੇ ਸਹਿਜ ਹੀ ਜਗਿਆਸੂ ਦੇ ਮਨ ਵਿਚ ਸਵਾਲ ਉਠਦਾ ਹੈ ਕਿ ਇਹ ਚਾਰ ਪਦਾਰਥ ਕੀ ਹਨ ਅਤੇ ਇਹਨਾਂ ਨੂੰ ਕਿਵੇਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਵੀਡੀਓ ਵਿਚ ਅਸੀਂ ਚਾਰ ਪਦਾਰਥਾਂ ਬਾਰੇ ਅਤੇ ਇਹਨਾਂ ਨੂੰ ਪ੍ਰਾਪਤ ਕਰਨ ਬਾਰੇ ਵਿਚਾਰ ਕਰ ਰਹੇ ਹਾਂ ਜੀ। ਆਸ ਕੀਤੀ ਜਾਂਦੀ ਹੈ ਕਿ ਸੰਗਤਾਂ ਇਸ ਤੋਂ ਲਾਭ ਉਠਾ ਕੇ ਆਪਣਾ ਜੀਵਨ ਖੁਸ਼ੀਆਂ ਨਾਲ ਭਰਪੂਰ ਕਰ ਲੈਣਗੀਆਂ। ਆਪ ਜੀ ਦੇ ਮਨ ਵਿਚ ਕੋਈ ਸੁਝਾਓ ਹੋਵੇ ਤਾਂ ਸਾਨੂੰ +1-647-771-5359 ਤੇ ਸੰਪਰਕ ਕਰੋ ਜੀ। ਜੇਕਰ ਤੁਸੀਂ ਸਾਡੀਆਂ ਵੀਡੀਓ ਪਸੰਦ ਕਰਦੇ ਹੋ ਤਾਂ ਹੋਰਨਾਂ ਨਾਲ ਸ਼ੇਅਰ ਕਰਿਆ ਕਰੋ ਅਤੇ ਸਾਡੇ youtube ਚੈਨਲ ਨੂੰ subscribe ਜ਼ਰੂਰ ਕਰੋ ਜੀ।

There are many references in Gurbani to Chaar Padaarath (four cardinal obtainments or boons) due to which spiritual seekers wonder what they are and how they can be attained. In this video, Chaar Padaarath are explained and ways to attain them are listed. We hope Sangat will benefit from this video

If you have any questions or if you have any suggestions, kindly contact us at +1-647-771-5359.
PayPal/Credit: http://www.gurmatbibek.com/#/donate
Wire Transfer Information:
Account Holder: Gurmat Bibek Media
Account Number: 5037390
Branch Address: 9085 Airport Rd, Brampton, ON L6S 0B8
Institution Number: 004
Swift Code: TDOMCATTTOR
Email Transfer: gurmatbibekmedia@gmail.com
For more content by Gurmat Bibek Sevadaars please visit:
http://www.gurmatbibek.com/
https://soundcloud.com/gurmat-bibek
https://www.facebook.com/Gurmatbibek/

Gurmat Bibek

View all posts